ਬਿਕਰਮ ਮਜੀਠੀਆ ਨੇ ਥਾਪੜੀ ਪੰਜਾਬ ਪੁਲਿਸ ਦੀ ਪਿੱਠ

ਬਿਕਰਮ ਮਜੀਠੀਆ ਨੇ ਥਾਪੜੀ ਪੰਜਾਬ ਪੁਲਿਸ ਦੀ ਪਿੱਠ

SHARE

ਸਾਬਕਾ ਕੈਬਨਿਟ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਸੂਬੇ ਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਚਿੰਤਾਜਨਕ ਦੱਸਿਆ ਹੈ। ਪੰਜਾਬ ਵਿਚ ਵਧ ਰਹੇ ਗੈਗਸਟਰਾਂ ਤੇ ਦਿਨ-ਦਿਹਾੜੇ ਹੋ ਰਹੇ ਕਤਲਾਂ ਦੀਆਂ ਵਾਰਦਾਤਾਂ ਪ੍ਰਤੀ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬ ਵਿਚ ਸੱਤਾਧਾਰੀ ਕਾਂਗਰਸ ਦੇ ਕੌਂਸਲਰ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਦੀ ਸੁਰੱਖਿਆ ਬਾਰੇ ਅੰਦਾਜਾ ਲਾਉਣਾ ਔਖਾ ਹੀ ਹੈ। ਉਨ੍ਹਾਂ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਹਾਲਾਤ ਨੂੰ ਕਾਬੂ ਕਰਨ ਵਿਚ ਪੂਰੀ ਤਰਾਂ ਸਮਰਥ ਹੈ। ਜੇਕਰ ਪੁਲਿਸ ਸਖ਼ਤੀ ਵਿਖਾਵੇ ਤਾਂ ਗੈਂਗਸਟਰਾਂ ਦਾ ਸਫਾਇਆ ਕਰਨਾ ਕੋਈ ਵੱਡੀ ਗੱਲ ਨਹੀਂ ਹੈ।

Short URL:tvp http://bit.ly/2JyHA4S

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab