ਕੈਪਟਨ ਵੱਲੋਂ ਅੰਗਰੇਜ਼ੀ ‘ਚ ਚੁੱਕੀ ਗਈ ਸਹੁੰ ਤੇ ਉੱਠੇ ਸਵਾਲ!

ਕੈਪਟਨ ਵੱਲੋਂ ਅੰਗਰੇਜ਼ੀ ‘ਚ ਚੁੱਕੀ ਗਈ ਸਹੁੰ ਤੇ ਉੱਠੇ ਸਵਾਲ!

SHARE

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੌਂ ਅੰਗਰੇਜ਼ੀ ‘ਚ ਸਹੁੰ ਚੁੱਕੀ ਗਈ, ਜਦਕਿ ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ, ਬ੍ਰਹਮ ਮਹਿੰਦਰਾ, ਚਰਨਜੀਤ ਸਿੰਘ ਚੰਨੀ, ਸਾਧੂ ਸਿੰਘ ਧਰਮਸੋਤ, ਤ੍ਰਿਪਤ ਰਜਿੰਦਰ ਬਾਜਵਾ, ਰਜ਼ੀਆ ਸੁਲਤਾਨਾ ਨੇ ਪੰਜਾਬੀ ਵਿੱਚ ਸਹੁੰ ਚੁੱਕੀ। ਰਾਜ ਮੰਤਰੀ ਅਰੁਣਾ ਚੌਧਰੀ ਨੇ ਹਿੰਦੀ ਵਿੱਚ ਸਹੁੰ ਚੁੱਕੀ।

ਪੰਜਾਬੀ ਭਾਸ਼ਾ ਦੀ ਪ੍ਰੋੜ੍ਹਤਾਂ ਕਰਨ ਵਾਲੇ ਬੁੱਧੀਜੀਵੀਆਂ ਦਾ ਕਹਿਣਾ ਹੈ ਕਿ ਨਵੇਂ ਮੁੱਖ ਮੰਤਰੀ ਨੂੰ ਪੰਜਾਬੀ ਵਿਚ ਸਹੁੰ ਚੁੱਕਣੀ ਚਾਹੀਦੀ ਸੀ, ਇਹ ਸਰਾਸਰ ਪੰਜਾਬੀ ਨਾਲ ਵਿਤਕਰਾ ਹੈ। ਉਹਨਾਂ ਨਵਜੋਤ ਸਿੰਘ ਸਿੱਧੂ ਦੀ ਇਸ ਮੌਕੇ ਪੰਜਾਬੀ ਵਿੱਚ ਸਹੁੰ ਚੁੱਕਣ ਲਈ ਤਾਰੀਫ ਵੀ ਕੀਤੀ।

Short URL:tvp http://bit.ly/2mXKtAZ

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab