ਕਾਂਗਰਸੀਆਂ ਨੇ ਕਰਨੀਆਂ ਸੀ ਕਿਸਾਨਾਂ ਵਾਂਗ ਖੁਦਕੁਸ਼ੀਆਂ: ਸੁਖਬੀਰ ਬਾਦਲ

ਕਾਂਗਰਸੀਆਂ ਨੇ ਕਰਨੀਆਂ ਸੀ ਕਿਸਾਨਾਂ ਵਾਂਗ ਖੁਦਕੁਸ਼ੀਆਂ: ਸੁਖਬੀਰ ਬਾਦਲ

SHARE

Khadur Sahib: ਜੇ ਕਾਂਗਰਸ ਇਸ ਵਾਰ ਨਾ ਜਿੱਤਦੀ ਤਾਂ ਕਾਂਗਰਸੀ aਾਗੂਆਂ ਨੇ ਕਿਸਾਨਾਂ ਵਾਂਗ ਖੁਦਕੁਸ਼ੀਆਂ ਕਰਨੀਆਂ ਸੀ। ਇਹ ਕਹਿਣਾ ਹੈ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ।ਦਰਅਸਲ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਹਾੜੇ ਮੌਕੇ ਖਡੂਰ ਸਾਹਿਬ ਦੀ ਧਰਤੀ ‘ਤੇ ਸਿਆਸੀ ਕਾਨਫਰੰਸਾਂ ਦੌਰਾਨ ਰਾਜਨੀਤਿਕ ਆਗੂਆਂ ਨੇ ਇੱਕ ਦੂਜੇ ‘ਤੇ ਤਿੱਖੇ ਨਿਸ਼ਾਨੇ ਵਿੰਨ੍ਹੇ।

ਸ਼੍ਰੋਮਣੀ ਅਕਾਲੀ ਦਲ ਦੀ ਸਟੇਜ ਤੋਂ ਲੋਕਾਂ ਨੂੰ ਸੰਬੋਧਨ ਕਰ ਰਹੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਤਾਂ ਇਥੋਂ ਤਕ ਕਹਿ ਦਿੱਤਾ ਕਿ ਜੇਕਰ ਇਸ ਵਾਰ ਕਾਂਗਰਸ ਦੀ ਸਰਕਾਰ ਨਾ ਬਣਦੀ ਤਾਂ ਕਾਂਗਰਸੀ ਆਗੂਆਂ ਨੇ ਕਿਸਾਨਾਂ ਵਾਂਗ ਖੁਦਕੁਸ਼ੀਆਂ ਸ਼ੁਰੂ ਕਰ ਦੇਣੀਆਂ ਸਨ।

Short URL:tvp http://bit.ly/2eXWqbq