Harjit Sajjan Inaugurates Canadian Consulate office in Chandigarh

Harjit Sajjan Inaugurates Canadian Consulate office in Chandigarh

SHARE

Chandigarh: ਭਾਰਤ ਦੌਰੇ ‘ਤੇ ਆਏ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸੱਜਣ ਸ਼ੁੱਕਰਵਾਰ ਸਵੇਰ ਨੂੰ ਚੰਡੀਗੜ੍ਹ ‘ਚ ਐਲਾਂਟੇ ਮਾਲ ਵਿੱਚ ‘ਕਾਊਂਸਲੇਟ ਜਨਰਲ ਆਫ ਕੈਨੇਡਾ’ ਦਾ ਉਦਘਾਟਨ ਕੀਤਾ। ਉਨ੍ਹਾਂ ਵੱਲੋਂ ਪੰਜਾਬੀਆਂ ਦੀ ਸਹੂਲਤ ਲਈ ਚੰਡੀਗੜ੍ਹ ਦੇ ਇੰਡਸਟ੍ਰੀਅਲ ਏਰੀਏ ‘ਚ ਸਥਿਤ ਐਲਾਟੇਂ ਮਾਲ ‘ਚ ਮੁੱਖ ਦਫਤਰ ਦਾ ਉਦਘਾਟਨ ਕੀਤਾ ਗਿਆ। ਉਦਘਾਟਨ ਸਮਾਗਮ ਦੌਰਾਨ ਹਰਜੀਤ ਸੱਜਣ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ। ਇਸ ਤੋਂ ਬਾਅਦ ਉਹ ਆਪਣੇ ਕਾਫਲੇ ਦੇ ਨਾਲ ਏਅਰਪੋਰਟ ਲਈ ਰਵਾਨਾ ਹੋ ਗਏ। ਜ਼ਿਕਰਯੋਗ ਹੈ ਕਿ ਹਰਜੀਤ ਸਿੰਘ ਸੱਜਣ ਨੇ ਕਿਹਾ ਸੀ ਕਿ ਉਨ੍ਹਾਂ ਦਾ ਮਕਸਦ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ‘ਚ ਮਜ਼ਬੂਤੀ ਲਿਆਉਣਾ ਹੈ। ਕੈਨੇਡਾ ਦੇ ਰੱਖਿਆ ਮੰਤਰੀ ਦੇ ਤੌਰ ‘ਤੇ ਇਹ ਉਨ੍ਹਾਂ ਦਾ ਪਹਿਲਾ ਭਾਰਤ ਦੌਰਾ ਹੈ।

Short URL:tvp http://bit.ly/2pKEV1i

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab