ਸੁਖਬੀਰ ਬਾਦਲ ਤੇ ਸੁਮੇਧ ਸੈਣੀ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ |...

ਸੁਖਬੀਰ ਬਾਦਲ ਤੇ ਸੁਮੇਧ ਸੈਣੀ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ | NEWS Now |

SHARE

ਬਰਗਾੜੀ ਕਾਂਡ ‘ਚ ਇਨਸਾਫ ਦੀ ਮੰਗ ਨੂੰ ਲੈਕੇ ਪੰਥਕ ਆਗੂਆਂ ਦੇ ਵਫਦ ਨੇ ਜਸਟਿਸ ਰਣਜੀਤ ਸਿੰਘ ਦੇ ਸਾਹਮਣੇ ਆਪਣੇ ਬਿਆਨ ਦਰਜ ਕਰਵਾਏ। ਆਪਣੇ ਬਿਆਨਾਂ ‘ਚ ਉਨ੍ਹਾਂ ਇਸ ਘਟਨਾ ਲਈ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਅਕਾਲੀ ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਦਸਿਆ। ਉਨ੍ਹਾਂ ਸਿੱਧੇ ਸੁਖਬੀਰ ਬਾਦਲ ‘ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਬਤੌਰ ਉਪ ਮੁਖ ਮੰਤਰੀ ਉਨ੍ਹਾਂ ਇਸ ਪੂਰੇ ਮਾਮਲੇ ਦੀ ਜਾਂਚ ਸਹੀ ਢੰਗ ਨਾਲ ਨਹੀਂ ਹੋਣ ਦਿੱਤੀ ਅਤੇ ਆਰੋਪੀ ਡੇਰਾ ਪ੍ਰੇਮੀਆਂ ਨੂੰ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ। ਵਫਦ ਨੇ 83 ਸਫ਼ਿਆਂ ਦਾ ਇਹ ਬਿਆਨ ਜਸਟਿਸ ਰਣਜੀਤ ਸਿੰਘ ਨੂੰ ਸੌਂਪ ਦਿੱਤਾ ਏ।

Short URL:tvp http://bit.ly/2sVuBnx

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab