ਕਿਸਾਨਾਂ ਨੂੰ ਕੁਦਰਤੀ ਮਾਰ ਤੋਂ ਕੈਪਟਨ ਦੇਣਗੇ ਰਾਹਤ!

ਕਿਸਾਨਾਂ ਨੂੰ ਕੁਦਰਤੀ ਮਾਰ ਤੋਂ ਕੈਪਟਨ ਦੇਣਗੇ ਰਾਹਤ!

SHARE
ਕੁਦਰਤੀ ਕਹਿਰ ਨਾਲ ਹੋਏ ਨੁਕਸਾਨ ਲਈ ਗਿਰਦਾਵਰੀ ਦੇ ਹੁਕਮ

Chandigarh: ਪੰਜਾਬ ਦੇ ਵੱਖ ਵੱਖ ਹਿੱਸਿਆਂ ‘ਚ ਬੁੱਧਵਾਰ ਹੋਈ ਗੜ੍ਹੇਮਾਰੀ ਤੇ ਬੇਮੌਸਮੇ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕੀਲ਼ਾਂ ਵਧਾ ਦਿੱਤੀਆਂ ਹਨ। ਇਸ ਮੁਸ਼ਕਿਲ ਘੜੀ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦੀ ਮਦਦ ਲਈ ਅੱਗੇ ਆਏ ਹਨ।

ਕੈਪਟਨ ਵੱਲੋਂ ਹੁਕਮ ਜਾਰੀ ਕੀਤਾ ਗਿਆ ਹੈ ਕਿ ਕੁਦਰਤੀ ਮਾਰ ਤੋਂ ਪ੍ਰਭਾਵਿਤ ਇਲਾਕਿਆਂ ਦੀ ਤੁਰੰਤ ਗਿਰਦਾਵਰੀ ਕਰਵਾਈ ਜਾਵੇ ਤੇ ਇਸਦੀ ਰਿਪੋਰਟ ਜਲਦ ਤੌਂ ਜਲਦ ਸਰਕਾਰ ਨੂੰ ਸੌਂਪੀ ਜਾਵੇ। ਗਿਰਦਾਵਰੀ ਤੋਂ ਬਾਅਦ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇਗਾ।

Short URL:tvp http://bit.ly/2p7n3dg

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab