ਸੂਫੀ ਗਾਇਕ ਉਸਤਾਦ ਪਿਆਰੇ ਲਾਲ ਵਡਾਲੀ ਦਾ ਹੋਇਆ ਦਿਹਾਂਤ

ਸੂਫੀ ਗਾਇਕ ਉਸਤਾਦ ਪਿਆਰੇ ਲਾਲ ਵਡਾਲੀ ਦਾ ਹੋਇਆ ਦਿਹਾਂਤ

SHARE

ਮਸ਼ਹੂਰ ਸੂਫੀ ਗਾਇਕ ਉਸਤਾਦ ਪਿਆਰੇ ਲਾਲ ਵਡਾਲੀ ਜੀ ਦਾ ਦਿਹਾਂਤ ਹੋ ਗਿਆ ਹੈ। ਉਹ ਕਾਫੀ ਸਮੇਂ ਤੋਂ ਬੀਮਾਰ ਸਨ ਅੱਜ ਉਨ੍ਹਾਂ ਨੇ ਨਿੱਜੀ ਹਸਪਤਾਲ ‘ਚ ਆਖਰੀ ਸਾਹ ਲਿਆ। ਉਸਤਾਦ ਪਿਆਰੇ ਲਾਲ ਵਡਾਲੀ ਜੀ ਪਿਛਲੇ 3 ਦਿਨਾਂ ਤੋਂ ਅੰਮ੍ਰਿਤਸਰ ਦੇ ਐਸਕੋਰਟ ਹਸਪਤਾਲ ‘ਚ ਦਾਖਲ ਸਨ, ਪਰ ਦੇਰ ਰਾਤ ਉਨ੍ਹਾਂ ਦੀ ਸਿਹਤ ਜ਼ਿਆਦਾ ਖਰਾਬ ਹੋ ਗਈ ਸੀ। ਉਸਤਾਦ ਪਿਆਰੇ ਲਾਲ ਵਡਾਲੀ ਜੀ ਨੇ ਕਾਫੀ ਨੇ ਆਪਣੀ ਸੂਫੀ ਗਾਇਕੀ ਨਾਲ ਦੇਸ਼ਾਂ-ਵਿਦੇਸ਼ਾਂ’ਚ ਕਾਫੀ ਪ੍ਰਸਿੱਧੀ ਖੱਟੀ। ਉਸਤਾਦ ਪਿਆਰੇ ਲਾਲ ਵਡਾਲੀ ਜੀ ਮਸ਼ਹੂਰ ਸੂਫੀ ਗਾਇਕ ਲਖਵਿੰਦਰ ਵਾਡਲੀ ਦੇ ਚਾਚਾ ਜੀ ਸਨ। ਲਖਵਿੰਦਰ ਵਡਾਲੀ ਨੇ ਉਨ੍ਹਾਂ ਤੋਂ ਹੀ ਗਾਇਕੀ ਦੀ ਸਿੱਖਿਆ ਹਾਸਲ ਕੀਤੀ ਹੈ।

Short URL:tvp http://bit.ly/2ttPN71

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab