ਅਮ੍ਰਿਤਧਾਰੀ ਸਿੱਖ ਨੌਜਵਾਨ ਨਾਲ ਕੁੱਟਮਾਰ ਅਤੇ ਕੇਸਾਂ ਦੀ ਬੇਅਦਬੀ, ਸੀਸੀਟੀਵੀ ‘ਚ ਕੈਦ...

ਅਮ੍ਰਿਤਧਾਰੀ ਸਿੱਖ ਨੌਜਵਾਨ ਨਾਲ ਕੁੱਟਮਾਰ ਅਤੇ ਕੇਸਾਂ ਦੀ ਬੇਅਦਬੀ, ਸੀਸੀਟੀਵੀ ‘ਚ ਕੈਦ ਹੋਈ ਵਾਰਦਾਤ

SHARE

ਬਾਰ੍ਹਵੀਂ ‘ਚ ਪੜ੍ਹਨ ਵਾਲੇ ਅੰਮ੍ਰਿਤਧਾਰੀ ਸਿੱਖ ਨੂੰ ਕੁਝ ਨੌਜਵਾਨਾਂ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਟਮਾਰ ਦਾ ਇਹ ਵੀਡੀਓ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਿਆ। ਕੁੱਟਮਾਰ ਕਰਨ ਵਾਲੇ ਨੌਜਵਾਨਾਂ ਨੇ ਦੋ ਹੋਰ ਨੌਜਵਾਨਾਂ ਦੇ ਨਾਂ ਧਮਕੀ ਸੰਦੇਸ਼ ਇੰਸਾਟਾਗ੍ਰਾਮ ‘ਤੇ ਪਾ ਦਿੱਤਾ ਹੈ। ਬਾਰ੍ਹਵੀਂ ਜਮਾਤ ਦੇ ਅੰਮ੍ਰਿਤਧਾਰੀ ਵਿਦਿਆਰਥੀ ਆਕਾਸ਼ਦੀਪ ਨੂੰ ਉਸੇ ਦੇ ਸਕੂਲ ਵਿੱਚ ਪੜ੍ਹਨ ਵਾਲੇ ਮੁੰਡਿਆਂ ਨੇ ਇੰਨੀ ਬੁਰੀ ਤਰ੍ਹਾਂ ਕੁੱਟਿਆ ਕਿ ਉਹ ਹਸਪਤਾਲ ਵਿੱਚ ਦਾਖਲ ਹੈ।  ਦੂਜੇ ਪਾਸੇ ਪੁਲਿਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਲੋਕਾਂ ‘ਤੇ ਮਾਮਲਾ ਦਰਜ ਕਰ ਲਿਆ ਹੈ ਤੇ ਲੜਾਈ ਦਾ ਕਾਰਨ ਲੱਭ ਰਹੀ ਹੈ।

Short URL:tvp http://bit.ly/2DJlZoB

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab