Site icon TV Punjab | Punjabi News Channel

ਦਿੱਲੀ ‘ਚ ਕੱਲ੍ਹ ਤੋਂ ਖੁੱਲ੍ਹਣਗੇ ਸਟੇਡੀਅਮ

FacebookTwitterWhatsAppCopy Link

ਨਵੀਂ ਦਿੱਲੀ : ਦਿੱਲੀ ਵਿਚ ਕੋਵਿਡ19 ਦੀ ਰਫ਼ਤਾਰ ‘ਤੇ ਰੋਕ ਲੱਗਣ ਮਗਰੋਂ ਦਿੱਲੀ ਸਰਕਾਰ ਵੱਲੋਂ ਪਾਬੰਦੀਆਂ ਤੋਂ ਛੋਟ ਦਿੱਤੀ ਜਾ ਰਹੀ ਹੈ। ਜਿਸ ਤਹਿਤ ਸੋਮਵਾਰ ਤੋਂ ਸਟੇਡੀਅਮ/ਸਪੋਰਟਸ ਕੰਪਲੈਕਸ ਖੁੱਲ੍ਹ ਸਕਣਗੇ ਪਰ ਸਿਨੇਮਾ ਘਰਾਂ ਤੇ ਮਲਟੀਪਲੈਕਸ ਨੂੰ ਅਜੇ ਕੋਈ ਰਾਹਤ ਨਹੀਂ ਮਿਲੀ।

ਟੀਵੀ ਪੰਜਾਬ ਬਿਊਰੋ

Exit mobile version