TV Punjab | Punjabi News Channel

ਪੁਸ਼ਕਰ ਸਿੰਘ ਧਾਮੀ ਬਣੇ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ

ਨਵੀਂ ਦਿੱਲੀ : ਭਾਜਪਾ ਵਿਧਾਇਕ ਦਲ ਦੀ ਬੈਠਕ ਵਿਚ ਪੁਸ਼ਕਰ ਸਿੰਘ ਧਾਮੀ ਨੂੰ ਉੱਤਰਾਖੰਡ ਦਾ ਅਗਲਾ ਮੁੱਖ ਮੰਤਰੀ ਨਿਯੁਕਤ ਕਰ ਦਿੱਤਾ ਗਿਆ ਹੈ। ਭਾਵੇਂ ਕੈਬਨਿਟ ਮੰਤਰੀ ਸੱਤਪਾਲ ਮਹਾਰਾਜ ਦਾ ਨਾਮ ਸਭ ਤੋਂ ਮਜ਼ਬੂਤ ਦਾਅਵੇਦਾਰਾਂ ਵਜੋਂ ਗਿਣਿਆ ਜਾ ਰਿਹਾ ਸੀ। ਜ਼ਿਕਰਯੋਗ ਹੈ ਕਿ ਤੀਰਥ ਸਿੰਘ ਰਾਵਤ ਨੇ ਸੰਵਿਧਾਨਕ ਸੰਕਟ ਦਾ ਹਵਾਲਾ ਦਿੰਦੇ ਹੋਏ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ।

ਟੀਵੀ ਪੰਜਾਬ ਬਿਊਰੋ

Exit mobile version