TV Punjab | Punjabi News Channel

ਮਨੀਸ਼ਾ ਗੁਲਾਟੀ ਨੇ ਟਰੂਡੋ ਨੂੰ ਲਿਖਿਆ ਪੱਤਰ

ਚੰਡੀਗੜ੍ਹ : ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਇਕ ਪੱਤਰ ਲਿਖਿਆ ਹੈ । ਇਸ ਪੱਤਰ ਵਿਚ ਕੈਨੇਡੀਅਨ ਸਿਟੀਜ਼ਨਸ਼ਿਪ ਦੇ ਨਾਂਅ ‘ਤੇ ਪੰਜਾਬੀ ਨੌਜਵਾਨਾਂ ਦੇ ਸ਼ੋਸ਼ਣ ਦੇ ਅਣਗਿਣਤ ਮਾਮਲਿਆਂ ਦੇ ਸੰਬੰਧ ਵਿਚ ਜ਼ਿਕਰ ਕੀਤਾ ਗਿਆ ਹੈ। ਜਿਸ ਨਾਲ ਦੁਨੀਆਂ ਭਰ ਵਿਚ ਵਸਦੇ ਪੰਜਾਬੀਆਂ ਵਿਚ ਵਿਆਪਕ ਪਰੇਸ਼ਾਨੀ ਅਤੇ ਨਿਰਾਸ਼ਾ ਪੈਦਾ ਹੋ ਰਹੀ ਹੈ।

ਟੀਵੀ ਪੰਜਾਬ ਬਿਊਰੋ

Exit mobile version