● On air now · ਟੀਵੀ ਪੰਜਾਬ

Punjabi News · Since 2013

Breaking

ਅਧੀਰ ਰੰਜਨ ਚੌਧਰੀ ਲੋਕ ਸਭਾ ਵਿਚ ਕਾਂਗਰਸ ਦੇ ਨੇਤਾ ਬਣੇ ਰਹਿਣਗੇ

ਨਵੀਂ ਦਿੱਲੀ : ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਫਿਲਹਾਲ ਕਾਂਗਰਸ ਲੋਕ ਸਭਾ ਵਿਚ ਆਪਣੇ ਨੇਤਾ ਦੇ ਅਹੁਦੇ ਵਿਚ ਕੋਈ ਬਦਲਾਅ ਨਹੀਂ ਕਰੇਗੀ। ਇਸ ਸੈਸ਼ਨ ਵਿਚ ਅਧੀਰ ਰੰਜਨ ਚੌਧਰੀ ਹੀ ਲੋਕ ਸਭਾ ਵਿਚ ਕਾਂਗਰਸ ਦੇ ਨੇਤਾ…


ਨਵੀਂ ਦਿੱਲੀ : ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਫਿਲਹਾਲ ਕਾਂਗਰਸ ਲੋਕ ਸਭਾ ਵਿਚ ਆਪਣੇ ਨੇਤਾ ਦੇ ਅਹੁਦੇ ਵਿਚ ਕੋਈ ਬਦਲਾਅ ਨਹੀਂ ਕਰੇਗੀ। ਇਸ ਸੈਸ਼ਨ ਵਿਚ ਅਧੀਰ ਰੰਜਨ ਚੌਧਰੀ ਹੀ ਲੋਕ ਸਭਾ ਵਿਚ ਕਾਂਗਰਸ ਦੇ ਨੇਤਾ ਬਣੇ ਰਹਿਣਗੇ। ਜ਼ਿਕਰਯੋਗ ਹੈ ਕਿ ਬੀਤੇ ਦਿਨੀ ਇਹ ਖ਼ਬਰ ਸਾਹਮਣੇ ਆਈ ਸੀ ਕਿ ਅਧੀਰ ਰੰਜਨ ਚੌਧਰੀ ਦੀ ਥਾਂ ‘ਤੇ ਕਿਸੇ ਹੋਰ ਨੂੰ ਇਹ ਜਿੰਮੇਵਾਰੀ ਦਿੱਤੀ ਜਾ ਸਕਦੀ ਹੈ।

ਟੀਵੀ ਪੰਜਾਬ ਬਿਊਰੋ


Filed under