● On air now · ਟੀਵੀ ਪੰਜਾਬ

Punjabi News · Since 2013

Breaking

ਅਰਜਨਟੀਨਾ ਨੇ ਬਰਾਜ਼ੀਲ ਨੂੰ 1-0 ਨਾਲ ਹਰਾ ਕੇ ਜਿੱਤਿਆ ਕੋਪਾ ਅਮਰੀਕਾ 2021

ਰੀਓ : ਬਰਾਜ਼ੀਲ ਦੇ ਰੀਓ ਡੇ ਜੇਨੇਰੀਓ ‘ਚ ਮੌਜੂਦ ਮਾਰਾਕਾਨਾ ਸਟੇਡੀਅਮ ਵਿਚ ਹੋਏ ਕੋਪਾ ਅਮਰੀਕਾ 2021 ਦੇ ਫਾਈਨਲ ਮੈਚ ਵਿਚ ਅਰਜਨਟੀਨਾ ਨੇ ਬਰਾਜ਼ੀਲ ਨੂੰ 1-0 ਨਾਲ ਹਰਾ ਕੇ ਟਰਾਫ਼ੀ ‘ਤੇ ਕਬਜਾ ਕਰ ਲਿਆ ਹੈ। ਪ੍ਰਸਿੱਧ ਫੁੱਟਬਾਲ ਖਿਡਾਰੀ ਲਿਓਨਲ ਮੈਸੀ ਦੀ…


ਰੀਓ : ਬਰਾਜ਼ੀਲ ਦੇ ਰੀਓ ਡੇ ਜੇਨੇਰੀਓ ‘ਚ ਮੌਜੂਦ ਮਾਰਾਕਾਨਾ ਸਟੇਡੀਅਮ ਵਿਚ ਹੋਏ ਕੋਪਾ ਅਮਰੀਕਾ 2021 ਦੇ ਫਾਈਨਲ ਮੈਚ ਵਿਚ ਅਰਜਨਟੀਨਾ ਨੇ ਬਰਾਜ਼ੀਲ ਨੂੰ 1-0 ਨਾਲ ਹਰਾ ਕੇ ਟਰਾਫ਼ੀ ‘ਤੇ ਕਬਜਾ ਕਰ ਲਿਆ ਹੈ। ਪ੍ਰਸਿੱਧ ਫੁੱਟਬਾਲ ਖਿਡਾਰੀ ਲਿਓਨਲ ਮੈਸੀ ਦੀ ਅਗਵਾਈ ਹੇਠ ਅਰਜਨਟੀਨਾ ਨੇ ਇਹ ਖ਼ਿਤਾਬ ਆਪਣੇ ਨਾਂਅ ਕੀਤਾ। ਇਹ ਮੈਸੀ ਦੀ ਪਹਿਲੀ ਵੱਡੀ ਅੰਤਰਰਾਸ਼ਟਰੀ ਟਰਾਫ਼ੀ ਹੈ। ਇਸ ਦੇ ਨਾਲ ਹੀ ਅਰਜਨਟੀਨਾ ਨੇ 28 ਸਾਲਾਂ ਵਿਚ ਪਹਿਲੀ ਵਾਰ ਕੋਪਾ ਅਮਰੀਕਾ ਟਰਾਫ਼ੀ ਜਿੱਤੀ ਹੈ।

ਟੀਵੀ ਪੰਜਾਬ ਬਿਊਰੋ


Filed under