● On air now · ਟੀਵੀ ਪੰਜਾਬ

Punjabi News · Since 2013

Breaking

ਅੱਜ ਤੋਂ ਚੰਡੀਗੜ੍ਹ ਵਿੱਚ ਨਾਈਟ ਕਰਫ਼ਿਊ, ਸ਼ਾਮ 5 ਵਜੇ ਹੋਣਗੀਆਂ ਦੁਕਾਨਾਂ ਬੰਦ

ਅੱਜ ਸ਼ਾਮ ਤੋਂ ਕੋਰੋਨਾ ਮਹਾਮਾਰੀ ਨੂੰ ਰੋਕਣ ਵਾਸਤੇ ਚੰਡੀਗੜ੍ਹ ਵਿੱਚ ਵੀ ਨੈਟ ਕਰਫ਼ਿਊ ਲਾ ਦਿੱਤਾ ਗਿਆ ਹੈ। ਅੱਜ ਸ਼ਾਮ 5 ਵਜੇ ਤੋਂ ਸ਼ਹਿਰ ਦੇ ਬਜ਼ਾਰ ਬੰਦ ਕਰ ਦਿੱਤੇ ਜਾਣਗੇ। ਚੰਡੀਗੜ੍ਹ ਅਡਮਿਨਿਸਟ੍ਰੇਸ਼ਨ ਨੇ ਇਹ ਫ਼ੈਸਲਾ ਲਿਆ ਹੈ ਕਿ ਦੁਕਾਨਾਂ, ਮਲਟੀਪਲੈਕਸ, ਮਾਲ,…


ਅੱਜ ਸ਼ਾਮ ਤੋਂ ਕੋਰੋਨਾ ਮਹਾਮਾਰੀ ਨੂੰ ਰੋਕਣ ਵਾਸਤੇ ਚੰਡੀਗੜ੍ਹ ਵਿੱਚ ਵੀ ਨੈਟ ਕਰਫ਼ਿਊ ਲਾ ਦਿੱਤਾ ਗਿਆ ਹੈ। ਅੱਜ ਸ਼ਾਮ 5 ਵਜੇ ਤੋਂ ਸ਼ਹਿਰ ਦੇ ਬਜ਼ਾਰ ਬੰਦ ਕਰ ਦਿੱਤੇ ਜਾਣਗੇ। ਚੰਡੀਗੜ੍ਹ ਅਡਮਿਨਿਸਟ੍ਰੇਸ਼ਨ ਨੇ ਇਹ ਫ਼ੈਸਲਾ ਲਿਆ ਹੈ ਕਿ ਦੁਕਾਨਾਂ, ਮਲਟੀਪਲੈਕਸ, ਮਾਲ, ਸ਼ਾਮ 5 ਵਜੇ ਹੀ ਬੰਦ ਕਰ ਦਿੱਤੇ ਜਾਣਗੇ ਅਤੇ 6 ਵਜੇ ਤੋਂ ਨਾਈਟ ਕਰਫ਼ਿਊ ਦੀ ਸ਼ੁਰੂਆਤ ਹੋ ਜਾਵੇਗੀ।

ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫ਼ਿਊ ਦੌਰਾਨ ਸਾਰੀਆਂ ਹੀ ਗ਼ੈਰ ਜ਼ਰੂਰੀ ਚੀਜ਼ਾਂ ਉੱਤੇ ਰੋਕ ਹੋਵੇਗੀ।


Filed under