● On air now · ਟੀਵੀ ਪੰਜਾਬ

Punjabi News · Since 2013

Breaking

ਕੈਪਟਨ ਨੇ ਨਹੀਂ ਦਿੱਤਾ ਕਿਸੇ ਨੂੰ ਦੁਪਹਿਰ ਦੇ ਖਾਣੇ ਦਾ ਸੱਦਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 21 ਜੁਲਾਈ ਨੂੰ ਦੁਪਹਿਰ ਦੇ ਖਾਣੇ ਲਈ ਸੂਬੇ ਦੇ ਕਾਂਗਰਸੀ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਨਹੀਂ ਬੁਲਾਇਆ ਗਿਆ…


ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 21 ਜੁਲਾਈ ਨੂੰ ਦੁਪਹਿਰ ਦੇ ਖਾਣੇ ਲਈ ਸੂਬੇ ਦੇ ਕਾਂਗਰਸੀ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਨਹੀਂ ਬੁਲਾਇਆ ਗਿਆ ਹੈ। ਇਸ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਨਾਲ ਲੰਚ ਬਾਰੇ ਸਪੱਸ਼ਟੀਕਰਨ ਸਾਹਮਣੇ ਆ ਗਿਆ ਹੈ।

ਟੀਵੀ ਪੰਜਾਬ ਬਿਊਰੋ


Filed under