● On air now · ਟੀਵੀ ਪੰਜਾਬ

Punjabi News · Since 2013

Breaking

ਨਵਜੋਤ ਸਿੰਘ ਸਿੱਧੂ ਸ਼ਾਮ 4 ਵਜੇ ਕਰਨਗੇ ਰਾਹੁਲ ਗਾਂਧੀ ਨਾਲ ਮੁਲਾਕਾਤ

ਨਵੀਂ ਦਿੱਲੀ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅੱਜ ਸ਼ਾਮ 4 ਵਜੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਸੂਤਰਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਨੇ ਸਵੇਰੇ ਕਰੀਬ ਅੱਠ ਵਜੇ ਤੋਂ ਲੈਕੇ 11 ਵਜੇ ਤੱਕ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਉਪਰੰਤ ਪ੍ਰਿਯੰਕਾ…


ਨਵੀਂ ਦਿੱਲੀ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅੱਜ ਸ਼ਾਮ 4 ਵਜੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਸੂਤਰਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਨੇ ਸਵੇਰੇ ਕਰੀਬ ਅੱਠ ਵਜੇ ਤੋਂ ਲੈਕੇ 11 ਵਜੇ ਤੱਕ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ।

ਇਸ ਉਪਰੰਤ ਪ੍ਰਿਯੰਕਾ ਗਾਂਧੀ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਸੂਤਰਾਂ ਦਾ ਕਹਿਣਾ ਹੈ ਕਿ ਸੋਨੀਆ ਤੇ ਪ੍ਰਿਯੰਕਾ ਰਾਹੁਲ ਗਾਂਧੀ ਦੇ ਘਰ ਪਹੁੰਚ ਗਈਆਂ ਹਨ।

ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੀ ਸ਼ਾਮ ਚਾਰ ਵਜੇ ਰਾਹੁਲ ਗਾਂਧੀ ਨਾਲ, ਰਾਹੁਲ ਗਾਂਧੀ ਦੇ ਘਰ ਮੁਲਾਕਾਤ ਹੋਵੇਗੀ।

ਟੀਵੀ ਪੰਜਾਬ ਬਿਊਰੋ


Filed under