● On air now · ਟੀਵੀ ਪੰਜਾਬ

Punjabi News · Since 2013

Breaking

ਨਵਜੋਤ ਸਿੰਘ ਸਿੱਧੂ ਸ੍ਰੀ ਦਰਬਾਰ ਸਾਹਿਬ ਪਹੁੰਚੇ

ਅੰਮ੍ਰਿਤਸਰ : ਨਵਜੋਤ ਸਿੰਘ ਸਿੱਧੂ ਆਪਣੇ ਸਾਥੀ ਮੰਤਰੀਆਂ ਤੇ ਵਿਧਾਇਕਾਂ ਨਾਲ ਸ੍ਰੀ ਦਰਬਾਰ ਸਾਹਿਬ ਪਹੁੰਚ ਗਏ ਹਨ। ਨਵਜੋਤ ਸਿੰਘ ਸਿੱਧੂ ਲਗਜ਼ਰੀ ਬਸ ‘ਚ ਬੈਠ ਕੇ ਦਰਬਾਰ ਸਾਹਿਬ ਪਹੁੰਚੇ ਹਨ। ਸਿੱਧੂ ਦੇ ਇਥੇ ਪਹੁੰਚਣ ਤੋਂ ਪਹਿਲਾਂ ਦਰਬਾਰ ਸਾਹਿਬ ਦੇ ਆਲੇ ਦੁਆਲੇ…


ਅੰਮ੍ਰਿਤਸਰ : ਨਵਜੋਤ ਸਿੰਘ ਸਿੱਧੂ ਆਪਣੇ ਸਾਥੀ ਮੰਤਰੀਆਂ ਤੇ ਵਿਧਾਇਕਾਂ ਨਾਲ ਸ੍ਰੀ ਦਰਬਾਰ ਸਾਹਿਬ ਪਹੁੰਚ ਗਏ ਹਨ। ਨਵਜੋਤ ਸਿੰਘ ਸਿੱਧੂ ਲਗਜ਼ਰੀ ਬਸ ‘ਚ ਬੈਠ ਕੇ ਦਰਬਾਰ ਸਾਹਿਬ ਪਹੁੰਚੇ ਹਨ। ਸਿੱਧੂ ਦੇ ਇਥੇ ਪਹੁੰਚਣ ਤੋਂ ਪਹਿਲਾਂ ਦਰਬਾਰ ਸਾਹਿਬ ਦੇ ਆਲੇ ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਸੀ। ਜਿਥੇ ਵਰਦੀਧਾਰੀ ਪੁਲਿਸ ਮੁਲਾਜ਼ਮ ਦਿਖਾਈ ਦੇ ਰਹੇ ਹਨ ਉਥੇ ਸਿਵਲ ਕੱਪੜਿਆਂ ਵਿਚ ਵੀ ਕਾਫੀ ਮੁਲਾਜ਼ਮ ਤਾਇਨਾਤ ਹਨ।

ਟੀਵੀ ਪੰਜਾਬ ਬਿਊਰੋ


Filed under