ਅੰਮ੍ਰਿਤਸਰ : ਨਵਜੋਤ ਸਿੰਘ ਸਿੱਧੂ ਆਪਣੇ ਸਾਥੀ ਮੰਤਰੀਆਂ ਤੇ ਵਿਧਾਇਕਾਂ ਨਾਲ ਸ੍ਰੀ ਦਰਬਾਰ ਸਾਹਿਬ ਲਈ ਰਵਾਨਾ ਹੋ ਗਏ ਹਨ। ਨਵਜੋਤ ਸਿੰਘ ਸਿੱਧੂ ਲਗਜ਼ਰੀ ਬਸ ‘ਚ ਬੈਠ ਕੇ ਰਵਾਨਾ ਹੋਏ ਹਨ। ਇਸ ਤੋਂ ਪਹਿਲਾਂ ਦਰਬਾਰ ਸਾਹਿਬ ਦੇ ਆਲੇ ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਜਿਥੇ ਵਰਦੀਧਾਰੀ ਪੁਲਿਸ ਮੁਲਾਜ਼ਮ ਦਿਖਾਈ ਦੇ ਰਹੇ ਹਨ ਉਥੇ ਸਿਵਲ ਕੱਪੜਿਆਂ ਵਿਚ ਵੀ ਕਾਫੀ ਮੁਲਾਜ਼ਮ ਤਾਇਨਾਤ ਹਨ।
ਟੀਵੀ ਪੰਜਾਬ ਬਿਊਰੋ
Filed under

