ਚੰਡੀਗੜ੍ਹ : ਸਾਬਕਾ ਮੰਤਰੀ ਨਵਜੋਤ ਸਿੱਧੂ ਅੱਜ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਦੀ ਰਿਹਾਇਸ਼ ’ਤੇ ਉਹਨਾ ਨਾਲ ਮੁਲਾਕਾਤ ਕਰਨ ਪਹੁੰਚੇ ਹਨ। ਉਹਨਾਂ ਦਾ ਕਾਫਲਾ ਸਵੇਰੇ ਪਟਿਆਲਾ ਤੋਂ ਰਵਾਨਾ ਹੋਇਆ ਸੀ। ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਉਹ ਚੰਡੀਗੜ੍ਹ ਆਉਣਗੇ ਪਰ ਉਹ ਪੰਚਕੁਲਾ ਵਿਚ ਸੁਨੀਲ ਜਾਖੜ ਦੀ ਰਿਹਾਇਸ਼ ’ਤੇ ਪਹੁੰਚ ਗਏ।
ਟੀਵੀ ਪੰਜਾਬ ਬਿਊਰੋ
Filed under

