● On air now · ਟੀਵੀ ਪੰਜਾਬ

Punjabi News · Since 2013

Breaking

ਬਰਗਾੜੀ ‘ਚ ਗ੍ਰਿਫ਼ਤਾਰ ਕੀਤੇ ਸਿਮਰਨਜੀਤ ਸਿੰਘ ਮਾਨ ਰਿਹਾਅ

ਫ਼ਰੀਦਕੋਟ : ਅੱਜ ਬਰਗਾੜੀ ਵਿਖੇ ਮੋਰਚੇ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਉਨਾਂ ਦੇ ਸਾਥੀਆਂ ਨੂੰ ਦੇਰ ਸ਼ਾਮ ਇੱਥੇ ਰਿਹਾਅ ਕਰ ਦਿੱਤਾ ਗਿਆ। ਇਹ ਜਾਣਕਾਰੀ ਪੁਲਿਸ ਸੂਤਰਾਂ ਤੋਂ ਪ੍ਰਾਪਤ ਹੋਈ ਹੈ। ਦੱਸ…


ਫ਼ਰੀਦਕੋਟ : ਅੱਜ ਬਰਗਾੜੀ ਵਿਖੇ ਮੋਰਚੇ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਉਨਾਂ ਦੇ ਸਾਥੀਆਂ ਨੂੰ ਦੇਰ ਸ਼ਾਮ ਇੱਥੇ ਰਿਹਾਅ ਕਰ ਦਿੱਤਾ ਗਿਆ। ਇਹ ਜਾਣਕਾਰੀ ਪੁਲਿਸ ਸੂਤਰਾਂ ਤੋਂ ਪ੍ਰਾਪਤ ਹੋਈ ਹੈ।

ਦੱਸ ਦੇਈਏ ਕਿ ਬੇਅਦਬੀ ਮਾਮਲਿਆਂ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਜ ਬਰਗਾੜੀ ਵਿਚ ਮੋਰਚਾ ਸ਼ੁਰੂ ਕਰਨ ਤੋਂ ਪਹਿਲਾਂ ਹੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁਖੀ ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ ।

ਟੀਵੀ ਪੰਜਾਬ ਬਿਊਰੋ


Filed under