ਨਵੀਂ ਦਿੱਲੀ : ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਕਾਦੀਆਂ ਤੋਂ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਅਰਜੁਨ ਬਾਜਵਾ ਨੇ ਸਰਕਾਰੀ ਨੌਕਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਇਹ ਵੀ ਕਿਹਾ ਕਿ ਜਲਦੀ ਹੀ ਬੇਅਦਬੀ ਅਤੇ ਨਸ਼ੇ ਦੇ ਮੁੱਦੇ ਦਾ ਹੱਲ ਕੱਢਿਆ ਜਾਵੇਗਾ |
ਬਾਜਵਾ ਦੇ ਬੇਟੇ ਅਰਜੁਨ ਬਾਜਵਾ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ :ਰਾਵਤ
