● On air now · ਟੀਵੀ ਪੰਜਾਬ

Punjabi News · Since 2013

Breaking

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤੀ ਡੈੱਡਲਾਈਨ : ਰਾਵਤ

ਨਵੀਂ ਦਿੱਲੀ : ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਲਦੀ ਹੀ ਬੇਅਦਬੀ ਅਤੇ ਨਸ਼ੇ ਦੇ ਮੁੱਦੇ ਦਾ ਹੱਲ ਕੱਢਿਆ ਜਾਵੇਗਾ | ਉਨ੍ਹਾਂ…


ਨਵੀਂ ਦਿੱਲੀ : ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਲਦੀ ਹੀ ਬੇਅਦਬੀ ਅਤੇ ਨਸ਼ੇ ਦੇ ਮੁੱਦੇ ਦਾ ਹੱਲ ਕੱਢਿਆ ਜਾਵੇਗਾ | ਉਨ੍ਹਾਂ ਕਿਹਾ ਕੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਡੈੱਡਲਾਈਨ ਦਿੱਤੀ ਹੈ। ਪੱਤਰਕਾਰਾਂ ਵਲੋਂ ਪੁੱਛੇ ਇਕ ਸਵਾਲ ਕਿ ਸਿੱਧੂ ਨੂੰ ਵੀ ਦਿੱਲੀ ਬੁਲਾਇਆ ਜਾਵੇਗਾ ਦੇ ਜਵਾਬ ਵਿਚ ਰਾਵਤ ਦਾ ਜਵਾਬ ਹਾਂ ਵਿਚ ਸੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਿੱਧੂ ਦੀ ਬਿਆਨਬਾਜ਼ੀ ਦਾ ਨੋਟਿਸ ਲਿਆ ਗਿਆ ਹੈ।


Filed under