● On air now · ਟੀਵੀ ਪੰਜਾਬ

Punjabi News · Since 2013

Breaking

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਉਮੈ ਛੱਡ ਦੇਣੀ ਚਾਹੀਦੀ ਹੈ : ਰੰਧਾਵਾ

ਅੰਮ੍ਰਿਤਸਰ : ਸਿੱਧੂ ਨੂੰ ਮੁਆਫ਼ੀ ਮੰਗਣ ਦੇ ਮਾਮਲੇ ਵਿਚ ਜ਼ਿਆਦਾਤਰ ਮੰਤਰੀਆਂ ਤੇ ਵਿਧਾਇਕਾਂ ਦਾ ਕਹਿਣਾ ਹੈ ਕਿ ਸਿੱਧੂ ਮੁਆਫ਼ੀ ਕਿਉਂ ਮੰਗਣ I ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ…


ਅੰਮ੍ਰਿਤਸਰ : ਸਿੱਧੂ ਨੂੰ ਮੁਆਫ਼ੀ ਮੰਗਣ ਦੇ ਮਾਮਲੇ ਵਿਚ ਜ਼ਿਆਦਾਤਰ ਮੰਤਰੀਆਂ ਤੇ ਵਿਧਾਇਕਾਂ ਦਾ ਕਹਿਣਾ ਹੈ ਕਿ ਸਿੱਧੂ ਮੁਆਫ਼ੀ ਕਿਉਂ ਮੰਗਣ I ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਉਮੈ ਛੱਡ ਦੇਣੀ ਚਾਹੀਦੀ ਹੈ I ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਸਲਾਹਕਾਰ ਗਲਤ ਸਲਾਹਾਂ ਦਿੰਦੇ ਹਨ। ਇਸੇ ਤਰਾਂ ਵਿਧਾਇਕ ਪਰਗਟ ਸਿੰਘ ਨੇ ਵੀ ਕਿਹਾ ਹੈ ਕਿ ਮੁਆਫੀ ਸਿੱਧੂ ਨੂੰ ਨਹੀਂ ਸਗੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੰਗਣੀ ਚਾਹੀਦੀ ਹੈ।

ਟੀਵੀ ਪੰਜਾਬ ਬਿਊਰੋ


Filed under