● On air now · ਟੀਵੀ ਪੰਜਾਬ

Punjabi News · Since 2013

Breaking

ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

ਨਵੀਂ ਦਿੱਲੀ : ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਣ ਦੇ ਨਾਲ ਹੀ ਅੱਜ ਦੂਜੇ ਦਿਨ ਵੀ ਵਿਰੋਧੀ ਧਿਰ ਵੱਲੋਂ ਸ਼ੁਰੂਆਤ ਵਿਚ ਹੀ ਹੰਗਾਮਾ ਸ਼ੁਰੂ ਕਰ ਦਿੱਤਾ ਗਿਆ। ਜਿਸ ਕਾਰਨ ਕਾਰਵਾਈ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਟੀਵੀ ਪੰਜਾਬ ਬਿਊਰੋ…


ਨਵੀਂ ਦਿੱਲੀ : ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਣ ਦੇ ਨਾਲ ਹੀ ਅੱਜ ਦੂਜੇ ਦਿਨ ਵੀ ਵਿਰੋਧੀ ਧਿਰ ਵੱਲੋਂ ਸ਼ੁਰੂਆਤ ਵਿਚ ਹੀ ਹੰਗਾਮਾ ਸ਼ੁਰੂ ਕਰ ਦਿੱਤਾ ਗਿਆ। ਜਿਸ ਕਾਰਨ ਕਾਰਵਾਈ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਟੀਵੀ ਪੰਜਾਬ ਬਿਊਰੋ


Filed under