● On air now · ਟੀਵੀ ਪੰਜਾਬ

Punjabi News · Since 2013

Breaking

ਲਾਹੌਰ ਵਿਚ ਹੋਏ ਕਈ ਸਿਲੰਡਰ ਧਮਾਕੇ

ਲਾਹੌਰ : ਪਾਕਿਸਤਾਨ ਦੇ ਸ਼ਹਿਰ ਲਾਹੌਰ ਵਿਚ ਅੱਜ ਫਿਰ ਕਈ ਧਮਾਕੇ ਹੋਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੀ ਬਰਕਤ ਮਾਰਕੀਟ ਵਿਖੇ ਕਈ ਸਿਲੰਡਰ ਧਮਾਕੇ ਹੋਏ ਹਨ। ਇਨ੍ਹਾਂ ਧਮਾਕਿਆਂ ਕਾਰਨ ਕਈ ਦੁਕਾਨਾਂ ਨੁਕਸਾਨੀਆਂ ਗਈਆਂ ਹਨ। ਇਸ ਮਾਮਲੇ ਵਿਚ ਵੇਰਵਿਆਂ ਦੀ ਉਡੀਕ ਕੀਤੀ…


ਲਾਹੌਰ : ਪਾਕਿਸਤਾਨ ਦੇ ਸ਼ਹਿਰ ਲਾਹੌਰ ਵਿਚ ਅੱਜ ਫਿਰ ਕਈ ਧਮਾਕੇ ਹੋਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੀ ਬਰਕਤ ਮਾਰਕੀਟ ਵਿਖੇ ਕਈ ਸਿਲੰਡਰ ਧਮਾਕੇ ਹੋਏ ਹਨ। ਇਨ੍ਹਾਂ ਧਮਾਕਿਆਂ ਕਾਰਨ ਕਈ ਦੁਕਾਨਾਂ ਨੁਕਸਾਨੀਆਂ ਗਈਆਂ ਹਨ। ਇਸ ਮਾਮਲੇ ਵਿਚ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਟੀਵੀ ਪੰਜਾਬ ਬਿਊਰੋ


Filed under