● On air now · ਟੀਵੀ ਪੰਜਾਬ

Punjabi News · Since 2013

Breaking

ਸਾਊਥਾਲ ਦੇ ਗੁਰਦੁਆਰਾ ਸਾਹਿਬ ‘ਚ ਲੱਗੀ ਭਿਆਨਕ ਅੱਗ

ਸਾਊਥਾਲ : ਪੱਛਮੀ ਲੰਡਨ ਦੇ ਸਾਊਥਾਲ ਦੇ ਸੰਘਣੀ ਵਸੋਂ ਵਾਲੇ ਇਲਾਕੇ ‘ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਸਾਹਿਬ ‘ਚ ਭਿਆਨਕ ਅੱਗ ਲੱਗ ਗਈ। ਇਸ ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬਿਰਗੇਡ ਦੀਆਂ 15 ਗੱਡੀਆਂ ਤੇ 100 ਦੇ ਕਰੀਬ ਮੁਲਾਜ਼ਮਾਂ ਨੇ ਭਾਰੀ…


ਸਾਊਥਾਲ : ਪੱਛਮੀ ਲੰਡਨ ਦੇ ਸਾਊਥਾਲ ਦੇ ਸੰਘਣੀ ਵਸੋਂ ਵਾਲੇ ਇਲਾਕੇ ‘ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਸਾਹਿਬ ‘ਚ ਭਿਆਨਕ ਅੱਗ ਲੱਗ ਗਈ। ਇਸ ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬਿਰਗੇਡ ਦੀਆਂ 15 ਗੱਡੀਆਂ ਤੇ 100 ਦੇ ਕਰੀਬ ਮੁਲਾਜ਼ਮਾਂ ਨੇ ਭਾਰੀ ਜਦੋ-ਜਹਿਦ ਕੀਤੀ। ਇਸ ਤੋਂ ਪਹਿਲਾਂ ਕਿ ਅੱਗ ਜ਼ੋਰ ਫੜਦੀ ਗੁਰੂ ਘਰ ਦੇ ਪ੍ਰਬੰਧਕਾਂ ਨੇ ਸ੍ਰੀ ਗੁਰੂ ਗਰੰਥ ਸਾਹਿਬ ਦੇ ਸਰੂਪ ਤੇ ਹੋਰ ਪੋਥੀਆਂ ਨੂੰ ਸੁਰਖਿਅਤ ਬਾਹਰ ਕੱਢ ਲਿਆ।

ਪੂਰੀ ਵੀਡੀਓ ਦੇਖਣ ਲਈ ਇਸ ਲਿੰਕ ‘ਤੇ ਕਲਿੱਕ ਕਰੋ।

https://www.youtube.com/watch?v=d8kfcxkUbPI

ਟੀਵੀ ਪੰਜਾਬ ਬਿਊਰੋ

 


Filed under