● On air now · ਟੀਵੀ ਪੰਜਾਬ

Punjabi News · Since 2013

Breaking

ਹਾਈਕੋਰਟ ਵੱਲੋਂ ਬੇਅਦਬੀ ਮਾਮਲੇ ਦੇ ਦੋਸ਼ੀ ਸੁਖਜਿੰਦਰ ਸਿੰਘ ਸਨੀ ਦੀ ਪਟੀਸ਼ਨ ਖ਼ਾਰਜ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੇਅਦਬੀ ਮਾਮਲੇ ‘ਚ ਦੋਸ਼ੀ ਸੁਖਜਿੰਦਰ ਸਿੰਘ ਸਨੀ ਵਲੋਂ ਦਾਇਰ ਉਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ, ਜਿਸ ਵਿਚ ਉਸ ਨੇ ਫਰੀਦਕੋਟ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ। ਹੇਠਲੀ ਅਦਾਲਤ ਨੇ ਉਸ ਦੀਆਂ…


ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੇਅਦਬੀ ਮਾਮਲੇ ‘ਚ ਦੋਸ਼ੀ ਸੁਖਜਿੰਦਰ ਸਿੰਘ ਸਨੀ ਵਲੋਂ ਦਾਇਰ ਉਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ, ਜਿਸ ਵਿਚ ਉਸ ਨੇ ਫਰੀਦਕੋਟ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ। ਹੇਠਲੀ ਅਦਾਲਤ ਨੇ ਉਸ ਦੀਆਂ ਲਿਖਤਾਂ ਦੇ ਨਮੂਨੇ ਲੈਣ ਦਾ ਵਿਰੋਧ ਕਰਦਿਆਂ ਉਸ ਦੀ ਅਰਜ਼ੀ ਠੁਕਰਾ ਦਿੱਤੀ ਸੀ।

ਟੀਵੀ ਪੰਜਾਬ ਬਿਊਰੋ


Filed under