● On air now · ਟੀਵੀ ਪੰਜਾਬ

Punjabi News · Since 2013

Breaking

ਅੱਜ ਪੇਸ਼ ਹੋਵੇਗਾ ਮੋਦੀ ਸਰਕਾਰ 3.0 ਦਾ ਪਹਿਲਾ ਬਜਟ, ਸੰਸਦ ਪਹੁੰਚੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ

ਡੈਸਕ- ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਜਟ ਟੈਬਲੇਟ ਲੈ ਕੇ ਆਪਣੀ ਟੀਮ ਸਮੇਤ ਸੰਸਦ ਪਹੁੰਚ ਗਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਰਾਸ਼ਟਰਪਤੀ ਦਰੋਪਦੀ ਮੁਰਮੂ…


ਡੈਸਕ- ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਜਟ ਟੈਬਲੇਟ ਲੈ ਕੇ ਆਪਣੀ ਟੀਮ ਸਮੇਤ ਸੰਸਦ ਪਹੁੰਚ ਗਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਰਾਸ਼ਟਰਪਤੀ ਭਵਨ ਵਿਖੇ ਮੁਲਾਕਾਤ ਕੀਤੀ। ਨਿਰਧਾਰਿਤ ਸਮੇਂ ਅਨੁਸਾਰ ਵਿੱਤ ਮੰਤਰੀ ਸਵੇਰੇ 11 ਵਜੇ ਸੰਸਦ ਵਿੱਚ ਬਜਟ ਪੇਸ਼ ਕਰਨਾ ਸ਼ੁਰੂ ਕਰਨਗੇ।


Filed under