Site icon TV Punjab | Punjabi News Channel

Vancouver – ਸਰੀ ਦੇ ਮੇਅਰ ਵੱਲੋਂ ਜਾਣਕਾਰੀ ਦਿੱਤੀ ਗਈ ਕੀ ਖਾਣ ਪੀਣ ਦਾ ਸਮਾਨ ਖਰੀਦਣ ਸਮੇਂ ਤਾਂ ਕੁਝ ਲੋਕਾਂ ਵੱਲੋਂ ਉਨ੍ਹਾਂ ਨੂੰ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ | ਇਸ ਤੋਂ ਬਾਅਦ ਉਨ੍ਹਾਂ ਉਪਰ ਗੱਡੀ ਨਾਲ ਵੀ ਹਮਲਾ ਕੀਤਾ ਗਿਆ|

 

Exit mobile version