● On air now · ਟੀਵੀ ਪੰਜਾਬ

Punjabi News · Since 2013

Breaking

ਤੇਜ਼ ਰਫ਼ਤਾਰ ਕਾਰ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰਾਂ ਦੀ ਮੌਤ

ਕਰਨਾਟਕ ਵਿਖੇ ਇਲੈਕਟ੍ਰੌਨਿਕਸ ਸਿਟੀ ਫਲਾਈਓਵਰ ‘ਤੇ ਤੇਜ਼ ਰਫ਼ਤਾਰ ਕਾਰ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ‘ਤੇ ਸਵਾਰ ਇਕ ਆਦਮੀ ਅਤੇ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ | ਪੁਲਿਸ ਵਲੋਂ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |…


ਕਰਨਾਟਕ ਵਿਖੇ ਇਲੈਕਟ੍ਰੌਨਿਕਸ ਸਿਟੀ ਫਲਾਈਓਵਰ ‘ਤੇ ਤੇਜ਼ ਰਫ਼ਤਾਰ ਕਾਰ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ‘ਤੇ ਸਵਾਰ ਇਕ ਆਦਮੀ ਅਤੇ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ | ਪੁਲਿਸ ਵਲੋਂ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |


Filed under