Punjabi News Canada


ਸੁਖਬੀਰ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਸਮੇਤ ਹੋਰ ਕਈ ਆਗੂ ਮੌਜੂਦ ਸਨ |

 


ਹੋਰ ਖ਼ਬਰਾਂ