● On air now · ਟੀਵੀ ਪੰਜਾਬ

Punjabi News · Since 2013

Breaking

ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਬਦਲਿਆ

ਅੰਮ੍ਰਿਤਸਰ ਤੋਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਨੂੰ ਬਦਲ ਕੇ ਨਵੇਂ ਚੇਅਰਮੈਨ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ। ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੂੰ ਹਟਾ ਕੇ ਸਿੱਧੂ ਦੇ ਕਰੀਬੀ ਦਮਨਦੀਪ ਸਿੰਘ ਨੂੰ ਚੇਅਰਮੈਨ ਬਣਾਇਆ ਗਿਆ ਹੈ| ਦਿਨੇਸ਼ ਬੱਸੀ ਨੂੰ…


ਅੰਮ੍ਰਿਤਸਰ ਤੋਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਨੂੰ ਬਦਲ ਕੇ ਨਵੇਂ ਚੇਅਰਮੈਨ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ। ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੂੰ ਹਟਾ ਕੇ ਸਿੱਧੂ ਦੇ ਕਰੀਬੀ ਦਮਨਦੀਪ ਸਿੰਘ ਨੂੰ ਚੇਅਰਮੈਨ ਬਣਾਇਆ ਗਿਆ ਹੈ| ਦਿਨੇਸ਼ ਬੱਸੀ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਿਯੁਕਤ ਕੀਤਾ ਗਿਆ ਸੀ |


Filed under