● On air now · ਟੀਵੀ ਪੰਜਾਬ

Punjabi News · Since 2013

Breaking

ਓ.ਪੀ. ਸੋਨੀ ਨੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਿਆ ਨੀਂਹ ਪੱਥਰ

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਬਰਨਾਲਾ ਵਿਖੇ 100 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਨੀਂਹ ਪੱਥਰ ਅੱਜ ਉਪ – ਮੁੱਖ ਮੰਤਰੀ ਓ.ਪੀ. ਸੋਨੀ ਵਲੋਂ ਰੱਖਿਆ…


ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਬਰਨਾਲਾ ਵਿਖੇ 100 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਨੀਂਹ ਪੱਥਰ ਅੱਜ ਉਪ – ਮੁੱਖ ਮੰਤਰੀ ਓ.ਪੀ. ਸੋਨੀ ਵਲੋਂ ਰੱਖਿਆ ਗਿਆ। ਸੋਨੀ ਨੇ ਦੱਸਿਆ ਕਿ ਇਹ ਹਸਪਤਾਲ ਪੰਜਾਬ ਦੇ ਪ੍ਰਮੁੱਖ ਹਸਪਤਾਲਾਂ ਵਿਚੋਂ ਇਕ ਹੋਵੇਗਾ ਜਿਸ ਵਿਚ ਹਰ ਵੱਡੀ ਬਿਮਾਰੀ ਦਾ ਇਲਾਜ ਹੋਵੇਗਾ।


Filed under