● On air now · ਟੀਵੀ ਪੰਜਾਬ

Punjabi News · Since 2013

Breaking

ਨਰਾਤਿਆਂ ‘ਚ ਮੌਨ ਹੋਏ ਨਵਜੋਤ ਸਿੱਧੂ, ਪਤਨੀ ਨੇ ਕੀਤਾ ਐਲਾਨ

ਅਮ੍ਰਿਤਸਰ- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਜੇਲ੍ਹ ‘ਚ ਮੌਨ ਧਾਰਨ ਕਰ ਲਿਆ ਹੈ ਅਤੇ ਕਿਸੇ ਨਾਲ ਵੀ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਬਾਰੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ…


ਅਮ੍ਰਿਤਸਰ- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਜੇਲ੍ਹ ‘ਚ ਮੌਨ ਧਾਰਨ ਕਰ ਲਿਆ ਹੈ ਅਤੇ ਕਿਸੇ ਨਾਲ ਵੀ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਬਾਰੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਇੰਟਰਨੈੱਟ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ। ਨਵਜੋਤ ਕੌਰ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਨਵਜੋਤ ਸਿੱਧੂ ਨਰਾਤਿਆਂ ਦੌਰਾਨ ਮੌਨ ‘ਤੇ ਰਹਿਣਗੇ ਅਤੇ 5 ਅਕਤੂਬਰ ਤਕ ਕਿਸੇ ਨਾਲ ਵੀ ਮੁਲਾਕਾਤ ਨਹੀਂ ਕਰਨਗੇ।


Filed under