● On air now · ਟੀਵੀ ਪੰਜਾਬ

Punjabi News · Since 2013

Breaking

ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਗਹਿਰਾ ਸਦਮਾ, ਪਤਨੀ ਦੀ ਹੋਈ ਮੌਤ

ਫਗਵਾੜਾ- ਪੰਜਾਬ ਦੇ ਪ੍ਰਸਿੱਧ ਕਲਾਕਾਰ ਨਛੱਤਰ ਗਿੱਲ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਪਤਨੀ ਦਲਵਿੰਦਰ ਕੌਰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ ।ਉਨ੍ਹਾਂ ਦਾ ਸਸਕਾਰ ਦੁਪਹਿਰ 1 ਵਜੇ ਬੰਗਾ ਰੋਡ ਸ਼ਮਸ਼ਾਨਘਾਟ…


ਫਗਵਾੜਾ- ਪੰਜਾਬ ਦੇ ਪ੍ਰਸਿੱਧ ਕਲਾਕਾਰ ਨਛੱਤਰ ਗਿੱਲ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਪਤਨੀ ਦਲਵਿੰਦਰ ਕੌਰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ ।ਉਨ੍ਹਾਂ ਦਾ ਸਸਕਾਰ ਦੁਪਹਿਰ 1 ਵਜੇ ਬੰਗਾ ਰੋਡ ਸ਼ਮਸ਼ਾਨਘਾਟ ਫਗਵਾੜਾ ਵਿਖੇ ਕੀਤਾ ਜਾਵੇਗਾ |ਦੱਸ ਦਈਏ ਕਿ ਉਨ੍ਹਾਂ ਦੀ ਬੇਟੀ ਦਾ ਵਿਆਹ ਅਜੇ ਦੋ ਦਿਨ ਪਹਿਲਾਂ 14 ਨਵੰਬਰ ਹੋਇਆ ਸੀ। ਨਛੱਤਰ ਗਿੱਲ ਦੇ ਲੜਕੇ ਦਾ ਵੀ ਕੱਲ੍ਹ 17 ਨਵੰਬਰ ਨੂੰ ਵਿਆਹ ਹੈ। ਪਤਨੀ ਦੀ ਮੌਤ ਤੋਂ ਬਾਅਦ ਖੁਸ਼ੀਆਂ ਅਚਾਨਕ ਗਮੀ ਵਿੱਚ ਬਦਲ ਗਈਆਂ ਹਨ।


Filed under