Punjabi News Canada


ਪ੍ਰਿਯੰਕਾ ਗਾਂਧੀ ਸੋਨੀਆ ਗਾਂਧੀ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ ਤੇ ਪਹੁੰਚੇ

ਨਵੀਂ ਦਿੱਲੀ : ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਪ੍ਰਿਯੰਕਾ ਗਾਂਧੀ ਆਲ ਇੰਡੀਆ ਕਾਂਗਰਸ ਕਮੇਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਪਹੁੰਚੀ ਹੈ। ਉਨ੍ਹਾਂ ਵੱਲੋਂ ਅੱਜ ਸਵੇਰੇ ਪੰਜਾਬ ਕਾਂਗਰਸ ਦੇ ਨੇਤਾ ਨਵਜੋਤ ਸਿੰਘ ਸਿੱਧੂ ਅਤੇ ਪਾਰਟੀ ਨੇਤਾ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਕੀਤੀ ਗਈ ਹੈ | ਜਿਸ ਤੋਂ ਬਾਅਦ ਹੁਣ ਉਹ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਲਈ ਪਹੁੰਚੇ ਹਨ |

ਟੀਵੀ ਪੰਜਾਬ ਬਿਊਰੋ


ਹੋਰ ਖ਼ਬਰਾਂ