● On air now · ਟੀਵੀ ਪੰਜਾਬ

Punjabi News · Since 2013

Breaking

ਬਠਿੰਡਾ ਛਾਉਣੀ ‘ਚ ਫਿਰ ਚੱਲੀ ਗੋਲੀ, ਫੌਜੀ ਦੀ ਮੌ.ਤ

ਬਠਿੰਡਾ- ਬਠਿੰਡਾ ਛਾਉਣੀ ਚ ਇਕ ਵਾਰ ਫਿਰ ਗੋਲੀ ਦੀ ਆਵਾਜ਼ ਨੇ ਹਫੜਾ ਦਫੜੀ ਦਾ ਮਾਹੌਲ ਬਣਾ ਦਿੱਤਾ । ਬਠਿੰਡਾ ਮਿਲਟਰੀ ਸਟੇਸ਼ਨ ਵਿੱਚ ਇੱਕ ਹੋਰ ਫੌਜੀ ਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਜਵਾਨ ਦੀ ਪਛਾਣ ਲਘੁ ਰਾਜ…


ਬਠਿੰਡਾ- ਬਠਿੰਡਾ ਛਾਉਣੀ ਚ ਇਕ ਵਾਰ ਫਿਰ ਗੋਲੀ ਦੀ ਆਵਾਜ਼ ਨੇ ਹਫੜਾ ਦਫੜੀ ਦਾ ਮਾਹੌਲ ਬਣਾ ਦਿੱਤਾ । ਬਠਿੰਡਾ ਮਿਲਟਰੀ ਸਟੇਸ਼ਨ ਵਿੱਚ ਇੱਕ ਹੋਰ ਫੌਜੀ ਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਜਵਾਨ ਦੀ ਪਛਾਣ ਲਘੁ ਰਾਜ ਵਜੋਂ ਹੋਈ ਹੈ। ਪੁਲਸ ਮੁਤਾਬਕ ਡਿਊਟੀ ‘ਤੇ ਮੌਜੂਦ ਇਕ ਜਵਾਨ ਨੂੰ ਅਚਾਨਕ ਗੋਲੀ ਲੱਗ ਗਈ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਾਬਲੇਗੌਰ ਹੈ ਕਿ ਡਿਊਟੀ ਦੌਰਾਨ ਹਥਿਆਰਾਂ ਦੀ ਸਫਾਈ ਕਰਦੇ ਸਮੇਂ ਇਹ ਹਾਦਸਾ ਵਾਪਰਿਆ ਹੈ। ਇਹ ਘਟਨਾ ਰਾਤ ਦੀ ਦੱਸੀ ਜਾ ਰਹੀ ਹੈ।


Filed under