● On air now · ਟੀਵੀ ਪੰਜਾਬ

Punjabi News · Since 2013

Breaking

ਸੁਖਬੀਰ ਬਾਦਲ ਨੇ ਸਮੂਹ ਸੰਗਤ ਤੋਂ ਮੰਗੀ ਮਾਫੀ, ਕਿਹਾ- ਸਾਡੇ ਪਰਿਵਾਰ ਤੋਂ ਕਦੇ ਕੋਈ ਗਲਤੀ ਹੋਈ ਹੋਵੇ ਤਾਂ ਮਾਫ ਕਰਨਾ

ਸ੍ਰੀ ਮੁਕਤਸਰ ਸਾਹਿਬ : ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਕੀਤੀ ਗਈ। ਇਸ ਦੌਰਾਨ ਭਾਵੁਕ ਹੋਏ ਬੇਟੇ ਸੁਖਬੀਰ ਸਿੰਘ ਬਾਦਲ ਨੇ ਸਮੂਹ ਸੰਗਤ ਤੋਂ ਹੱਥ ਜੋੜ ਕੇ ਮੁਆਫੀ ਮੰਗੀ। ਉਸ ਨੇ ਕਿਹਾ, ਜੇਕਰ ਸਾਡੇ ਪਰਿਵਾਰ ਤੋਂ ਕਦੇ ਕੋਈ…


ਸ੍ਰੀ ਮੁਕਤਸਰ ਸਾਹਿਬ : ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਕੀਤੀ ਗਈ। ਇਸ ਦੌਰਾਨ ਭਾਵੁਕ ਹੋਏ ਬੇਟੇ ਸੁਖਬੀਰ ਸਿੰਘ ਬਾਦਲ ਨੇ ਸਮੂਹ ਸੰਗਤ ਤੋਂ ਹੱਥ ਜੋੜ ਕੇ ਮੁਆਫੀ ਮੰਗੀ। ਉਸ ਨੇ ਕਿਹਾ, ਜੇਕਰ ਸਾਡੇ ਪਰਿਵਾਰ ਤੋਂ ਕਦੇ ਕੋਈ ਗਲਤੀ ਹੋਈ ਹੈ ਤਾਂ ਸਾਨੂੰ ਮਾਫ ਕਰਨਾ।


Filed under