● On air now · ਟੀਵੀ ਪੰਜਾਬ

Punjabi News · Since 2013

Breaking

ਪੰਜਾਬੀ ਗਾਇਕੀ ਨੂੰ ਵੱਡਾ ਘਾਟਾ, ਨਹੀਂ ਰਹੇ ਸੁਰਿੰਦਰ ਛਿੰਦਾ

ਡੈਸਕ- ਪੰਜਾਬੀ ਇੰਡਸਟਰੀ ਨੂੰ ਵੱਡਾ ਝਟਕਾ ਲੱਗਾ ਹੈ। ਗਾਇਕ ਸੁਰਿੰਦਰ ਛਿੰਦਾ ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫੀ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ, ਜਿਥੇ ਅੱਜ ਉਨ੍ਹਾਂ ਨੇ ਆਖਰੀ…


ਡੈਸਕ- ਪੰਜਾਬੀ ਇੰਡਸਟਰੀ ਨੂੰ ਵੱਡਾ ਝਟਕਾ ਲੱਗਾ ਹੈ। ਗਾਇਕ ਸੁਰਿੰਦਰ ਛਿੰਦਾ ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫੀ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ, ਜਿਥੇ ਅੱਜ ਉਨ੍ਹਾਂ ਨੇ ਆਖਰੀ ਸਾਹ ਲਏ।


Filed under