ਪੰਜਾਬ ਸਰਕਾਰ ‘ਚ ਮੇਰੇ ਮੁੱਖ ਸਕੱਤਰ ਵਜੋਂ ਸੇਵਾ ਨਿਭਾ ਰਹੇ ਅਨੁਰਾਗ ਵਰਮਾ ਜੀ ਦੇ ਸਤਿਕਾਰਯੋਗ ਪਿਤਾ ਜੀ ਪ੍ਰੋਫੈਸਰ ਬੀ.ਸੀ ਵਰਮਾ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬੇਹੱਦ ਦੁੱਖ ਹੋਇਆ..ਦੁਖਦ ਘੜੀ ‘ਚ ਪਰਿਵਾਰ ਦੇ ਨਾਲ ਹਾਂ…ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਹੌਂਸਲਾ ਹਿੰਮਤ ਬਖ਼ਸ਼ਣ…ਪੂਰੇ ਵਰਮਾ ਪਰਿਵਾਰ ਨਾਲ ਦਿਲੋਂ ਹਮਦਰਦੀ… ਵਾਹਿਗੁਰੂ ਵਾਹਿਗੁਰੂ
Filed under

