● On air now · ਟੀਵੀ ਪੰਜਾਬ

Punjabi News · Since 2013

Breaking

ਚੰਡੀਗੜ੍ਹ ‘ਚ ਅੱਜ ਹੋਵੇਗੀ ਮੇਅਰ ਦੀ ਚੋਣ, I.N.D.I.A. ਗਠਜੋੜ ਅਤੇ ਭਾਜਪਾ ਵਿਚਕਾਰ ਮੁ.ਕਾਬਲਾ

ਡੈਸਕ- ਚੰਡੀਗੜ੍ਹ ਵਿੱਚ ਅੱਜ ਸਵੇਰੇ 11 ਵਜੇ ਤੋਂ ਨਗਰ ਨਿਗਮ ਦੇ ਮੇਅਰ ਦੀ ਚੋਣ ਹੋਣੀ ਹੈ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਚੇਅਰਮੈਨ ਦੀ ਕੁਰਸੀ ਲਈ ਸਿੱਧਾ ਮੁਕਾਬਲਾ ਆਮ ਆਦਮੀ ਪਾਰਟੀ ਦੇ ਕੌਂਸਲਰ ਅਤੇ I.N.D.I.A. ਦੇ ਉਮੀਦਵਾਰ…


ਡੈਸਕ- ਚੰਡੀਗੜ੍ਹ ਵਿੱਚ ਅੱਜ ਸਵੇਰੇ 11 ਵਜੇ ਤੋਂ ਨਗਰ ਨਿਗਮ ਦੇ ਮੇਅਰ ਦੀ ਚੋਣ ਹੋਣੀ ਹੈ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਚੇਅਰਮੈਨ ਦੀ ਕੁਰਸੀ ਲਈ ਸਿੱਧਾ ਮੁਕਾਬਲਾ ਆਮ ਆਦਮੀ ਪਾਰਟੀ ਦੇ ਕੌਂਸਲਰ ਅਤੇ I.N.D.I.A. ਦੇ ਉਮੀਦਵਾਰ ਕੁਲਦੀਪ ਟੀਟਾ ਅਤੇ ਭਾਜਪਾ ਉਮੀਦਵਾਰ ਮਨੋਜ ਸੋਨਕਰ ਵਿਚਕਾਰ ਹੈ।

ਚੰਡੀਗੜ੍ਹ ਵਿੱਚ ਅੱਜ ਸਵੇਰੇ 11 ਵਜੇ ਤੋਂ ਨਗਰ ਨਿਗਮ ਦੇ ਮੇਅਰ ਦੀ ਚੋਣ ਹੋਣੀ ਹੈ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਚੇਅਰਮੈਨ ਦੀ ਕੁਰਸੀ ਲਈ ਸਿੱਧਾ ਮੁਕਾਬਲਾ ਆਮ ਆਦਮੀ ਪਾਰਟੀ ਦੇ ਕੌਂਸਲਰ ਅਤੇ I.N.D.I.A. ਦੇ ਉਮੀਦਵਾਰ ਕੁਲਦੀਪ ਟੀਟਾ ਅਤੇ ਭਾਜਪਾ ਉਮੀਦਵਾਰ ਮਨੋਜ ਸੋਨਕਰ ਵਿਚਕਾਰ ਹੈ।


Filed under