, , , , ,

ਸੀ.ਐੱਮ ਮਾਨ ਬਣੇ ਪਿਤਾ, ਡਾ. ਗੁਰਪ੍ਰੀਤ ਨੇ ਬੇਟੀ ਨੂੰ ਦਿੱਤਾ ਜਨਮ

ਡੈਸਕ- ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਜਨਮ ਲਿਆ ਹੈ। ਮੁੱਖ ਮੰਤਰੀ ਨੇ ਖੁਦ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ (Gurpreet Kaur) ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਹੁਣ ਖਬਰ ਆਈ ਹੈ ਕਿ ਉਨ੍ਹਾਂ ਨੇ ਧੀ ਨੂੰ ਜਨਮ ਦਿੱਤਾ ਹੈ। ਭਗਵੰਤ ਮਾਨ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਹੈ-‘ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ, ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ..

Corrections

Spotted an error in this story? Email contact@tvpunjab.com. We correct at the same prominence as the original.

More from TV Punjab