● On air now · ਟੀਵੀ ਪੰਜਾਬ

Punjabi News · Since 2013

Breaking

ਨਵਜੋਤ ਸਿੱਧੂ ਪਹੁੰਚੇ ਸੁਨੀਲ ਜਾਖੜ ਨੂੰ ਮਿਲਣ

ਚੰਡੀਗੜ੍ਹ : ਸਾਬਕਾ ਮੰਤਰੀ ਨਵਜੋਤ ਸਿੱਧੂ ਅੱਜ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਦੀ ਰਿਹਾਇਸ਼ ’ਤੇ ਉਹਨਾ ਨਾਲ ਮੁਲਾਕਾਤ ਕਰਨ ਪਹੁੰਚੇ ਹਨ। ਉਹਨਾਂ ਦਾ ਕਾਫਲਾ ਸਵੇਰੇ ਪਟਿਆਲਾ ਤੋਂ  ਰਵਾਨਾ ਹੋਇਆ ਸੀ।  ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਉਹ ਚੰਡੀਗੜ੍ਹ…


ਚੰਡੀਗੜ੍ਹ : ਸਾਬਕਾ ਮੰਤਰੀ ਨਵਜੋਤ ਸਿੱਧੂ ਅੱਜ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਦੀ ਰਿਹਾਇਸ਼ ’ਤੇ ਉਹਨਾ ਨਾਲ ਮੁਲਾਕਾਤ ਕਰਨ ਪਹੁੰਚੇ ਹਨ। ਉਹਨਾਂ ਦਾ ਕਾਫਲਾ ਸਵੇਰੇ ਪਟਿਆਲਾ ਤੋਂ  ਰਵਾਨਾ ਹੋਇਆ ਸੀ।  ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਉਹ ਚੰਡੀਗੜ੍ਹ ਆਉਣਗੇ ਪਰ ਉਹ ਪੰਚਕੁਲਾ ਵਿਚ ਸੁਨੀਲ ਜਾਖੜ ਦੀ ਰਿਹਾਇਸ਼ ’ਤੇ ਪਹੁੰਚ ਗਏ।

ਟੀਵੀ ਪੰਜਾਬ ਬਿਊਰੋ

 


Filed under