● On air now · ਟੀਵੀ ਪੰਜਾਬ

Punjabi News · Since 2013

Breaking

ਕੈਨੇਡਾ ਲਈ ਦੁਸ਼ਮਣ ਦੇਸ਼ ਹੈ ਭਾਰਤ, ਕੀਤਾ ਨਵਾਂ ਐਲਾਨ

ਡੈਸਕ- ਮੌਜੂਦਾ ਕੂਟਨੀਤਕ ਸੰਕਟ ਦਰਮਿਆਨ ਕੈਨੇਡਾ ਨੇ ਫਿਰ ਤੋਂ ਅਜਿਹੀ ਕਾਰਵਾਈ ਕੀਤੀ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਹੋਰ ਖਟਾਸ ਆ ਸਕਦੀ ਹੈ। ਦਰਅਸਲ, ਕੈਨੇਡੀਅਨ ਸਰਕਾਰ ਨੇ ਇੱਕ ਰਿਪੋਰਟ ਜਾਰੀ ਕੀਤੀ ਹੈ, ਜਿਸ ਵਿੱਚ ਭਾਰਤ ਨੂੰ ਚੀਨ, ਰੂਸ,…


ਡੈਸਕ- ਮੌਜੂਦਾ ਕੂਟਨੀਤਕ ਸੰਕਟ ਦਰਮਿਆਨ ਕੈਨੇਡਾ ਨੇ ਫਿਰ ਤੋਂ ਅਜਿਹੀ ਕਾਰਵਾਈ ਕੀਤੀ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਹੋਰ ਖਟਾਸ ਆ ਸਕਦੀ ਹੈ। ਦਰਅਸਲ, ਕੈਨੇਡੀਅਨ ਸਰਕਾਰ ਨੇ ਇੱਕ ਰਿਪੋਰਟ ਜਾਰੀ ਕੀਤੀ ਹੈ, ਜਿਸ ਵਿੱਚ ਭਾਰਤ ਨੂੰ ਚੀਨ, ਰੂਸ, ਈਰਾਨ ਅਤੇ ਉੱਤਰੀ ਕੋਰੀਆ ਦੇ ਨਾਲ ਇੱਕ “ਰਾਜ ਵਿਰੋਧੀ” ਵਜੋਂ ਸੂਚੀਬੱਧ ਕੀਤਾ ਗਿਆ ਹੈ।

ਰਿਪੋਰਟ ਮੁਤਾਬਕ ਕੂਟਨੀਤਕ ਤਣਾਅ ਤੋਂ ਬਾਅਦ ਭਾਰਤ ਪੱਖੀ ਹੈਕਟਿਵਿਸਟ ਗਰੁੱਪ ਉਤੇ ਕੈਨੇਡੀਅਨ ਵੈੱਬਸਾਈਟਾਂ ‘ਤੇ ਸਾਈਬਰ ਹਮਲਿਆਂ ਦਾ ਦੋਸ਼ ਲੱਗਾ ਹੈ। ਕੈਨੇਡਾ ਸਰਕਾਰ ਨੇ ਪਹਿਲੀ ਵਾਰ ਦੇਸ਼ ਦੇ ਸਾਈਬਰ ਸੁਰੱਖਿਆ ਕੇਂਦਰ ਦੁਆਰਾ ਪ੍ਰਕਾਸ਼ਿਤ ਆਪਣੇ ਰਾਸ਼ਟਰੀ ਸਾਈਬਰ ਖ਼ਤਰੇ ਦੇ ਮੁਲਾਂਕਣ 2025-2026 ਵਿੱਚ ਭਾਰਤ ਨੂੰ “ਪ੍ਰਤੀਕੂਲ” ਵਜੋਂ ਚਿੰਨ੍ਹਿਤ ਕੀਤਾ ਹੈ।


Filed under