ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ। ਦਰਬਾਰ ਸਾਹਿਬ ਮੱਥਾ ਟੇਕਣ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਇਕ ਟਵੀਟ ਕੀਤਾ ਅਤੇ ਲਿਖਿਆ ਕਿ ਬਦਲਾਅ ਦੀ ਹਵਾ – ਲੋਕਾਂ ਦੀ, ਲੋਕਾਂ ਲਈ ਅਤੇ ਲੋਕਾਂ ਵੱਲੋਂ। ਇਸ ਦੇ ਨਾਲ ਹੀ ਸੂਤਰਾਂ ਦੇ ਹਵਾਲੇ ਤੋਂ ਇਹ ਖਬਰ ਵੀ ਸਾਹਮਣੇ ਆਈ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਘਰ ਪੰਜਾਬ ਦੇ ਕਈ ਮੰਤਰੀ ਤੇ ਵਿਧਾਇਕ ਪਹੁੰਚ ਚੁੱਕੇ ਹਨ। ਪਤਾ ਲੱਗਾ ਹੈ ਕਿ ਉਨ੍ਹਾਂ ਵਿਚੋਂ ਕਈ ਮੰਤਰੀ ਤੇ ਵਿਧਾਇਕ ਵੀ ਸਿੱਧੂ ਦੇ ਨਾਲ ਦਰਬਾਰ ਸਾਹਿਬ ਜਾਣਗੇ।
ਟੀਵੀ ਪੰਜਾਬ ਬਿਊਰੋ
ਨਵਜੋਤ ਸਿੰਘ ਸਿੱਧੂ ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ
ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ। ਦਰਬਾਰ ਸਾਹਿਬ ਮੱਥਾ ਟੇਕਣ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਇਕ ਟਵੀਟ ਕੀਤਾ ਅਤੇ ਲਿਖਿਆ ਕਿ ਬਦਲਾਅ ਦੀ ਹਵਾ – ਲੋਕਾਂ ਦੀ, ਲੋਕਾਂ…

Filed under
