● On air now · ਟੀਵੀ ਪੰਜਾਬ

Punjabi News · Since 2013

Breaking

ਨਵਜੋਤ ਸਿੰਘ ਸਿੱਧੂ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਹੋਏ ਨਤਮਸਤਕ

ਅੰਮ੍ਰਿਤਸਰ : ਨਵਜੋਤ ਸਿੰਘ ਸਿੱਧੂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਨਤਮਸਤਕ ਹੋਏ। ਨਵਜੋਤ ਸਿੰਘ ਸਿੱਧੂ ਲਗਜ਼ਰੀ ਬਸ ‘ਚ ਬੈਠ ਕੇ ਦਰਬਾਰ ਸਾਹਿਬ ਪਹੁੰਚੇ, ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਸਿੱਧੂ ਰਾਜਸੀ ਸ਼ਕਤੀ…


ਅੰਮ੍ਰਿਤਸਰ : ਨਵਜੋਤ ਸਿੰਘ ਸਿੱਧੂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਨਤਮਸਤਕ ਹੋਏ। ਨਵਜੋਤ ਸਿੰਘ ਸਿੱਧੂ ਲਗਜ਼ਰੀ ਬਸ ‘ਚ ਬੈਠ ਕੇ ਦਰਬਾਰ ਸਾਹਿਬ ਪਹੁੰਚੇ, ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਸਿੱਧੂ ਰਾਜਸੀ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਨਤਮਸਤਕ ਹੋਏ।

ਟੀਵੀ ਪੰਜਾਬ ਬਿਊਰੋ


Filed under