, , ,

ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ ‘ਚ ਸ਼ਾਮਿਲ ਹੋਣਗੇ ਕੈਪਟਨ

ਚੰਡੀਗੜ੍ਹ : ਕਾਂਗਰਸ ਹਾਈ ਕਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿੱਧੂ ਵਿਚ ਵੱਧ ਰਹੀਆਂ ਦੂਰੀਆਂ ਹੁਣ ਖਤਮ ਹੁੰਦੀਆਂ ਨਜ਼ਰ ਆ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨਵਜੋਤ ਸਿੰਘ ਸਿੱਧੂ ਦੇ ਤਾਜ਼ਪੋਸ਼ੀ ਸਮਾਗਮ ਵਿਚ ਸ਼ਾਮਿਲ ਹੋਣਗੇ।

ਟੀਵੀ ਪੰਜਾਬ ਬਿਊਰੋ

Corrections

Spotted an error in this story? Email news@tvpunjab.com. We correct at the same prominence as the original.

More from TV Punjab