● On air now · ਟੀਵੀ ਪੰਜਾਬ

Punjabi News · Since 2013

Breaking

ਅਫ਼ਗ਼ਾਨਿਸਤਾਨ ਵਿਚ ਰਹਿੰਦੇ ਭਾਰਤੀਆਂ ਨੂੰ ਚੌਕਸੀ ਵਰਤਣ ਦੀ ਹਦਾਇਤ

ਨਵੀਂ ਦਿੱਲੀ : ਅਫ਼ਗ਼ਾਨਿਸਤਾਨ ਵਿਚ ਸੁਰੱਖਿਆ ਸਥਿਤੀ ਖ਼ਤਰਨਾਕ ਬਣੀ ਹੋਈ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਅਫ਼ਗ਼ਾਨਿਸਤਾਨ ਵਿਚ ਭਾਰਤ ਦੇ ਦੂਤਾਵਾਸ ਵੱਲੋਂ ਉੱਥੇ ਰਹਿੰਦੇ ਭਾਰਤੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹਰ ਸਮੇਂ ਪੂਰੀ ਚੌਕਸੀ ਵਰਤਣ ਅਤੇ ਹਰ…


ਨਵੀਂ ਦਿੱਲੀ : ਅਫ਼ਗ਼ਾਨਿਸਤਾਨ ਵਿਚ ਸੁਰੱਖਿਆ ਸਥਿਤੀ ਖ਼ਤਰਨਾਕ ਬਣੀ ਹੋਈ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਅਫ਼ਗ਼ਾਨਿਸਤਾਨ ਵਿਚ ਭਾਰਤ ਦੇ ਦੂਤਾਵਾਸ ਵੱਲੋਂ ਉੱਥੇ ਰਹਿੰਦੇ ਭਾਰਤੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹਰ ਸਮੇਂ ਪੂਰੀ ਚੌਕਸੀ ਵਰਤਣ ਅਤੇ ਹਰ ਗੈਰ ਜ਼ਰੂਰੀ ਯਾਤਰਾ ਤੋਂ ਬਚਣ। ਭਾਰਤ ਦੇ ਦੂਤਾਵਾਸ ਨੇ ਭਾਰਤੀਆਂ ਨੂੰ ਅਫ਼ਗ਼ਾਨਿਸਤਾਨ ਵਿਚ ਰਹਿਣ, ਆਉਣ-ਜਾਣ ਅਤੇ ਕੰਮ ਕਰਨ ਸਮੇਂ ਵੀ ਚੌਕਸੀ ਵਰਤਣ ਲਈ ਕਿਹਾ ਹੈ।

ਟੀਵੀ ਪੰਜਾਬ ਬਿਊਰੋ


Filed under