● On air now · ਟੀਵੀ ਪੰਜਾਬ

Punjabi News · Since 2013

Breaking

ਹੋ ਸਕਦਾ ਹੈ ਅਕਾਲੀ ਦਲ ਸੰਯੁਕਤ ਤੇ ਆਮ ਆਦਮੀ ਪਾਰਟੀ ਵਿਚ ਗੱਠਜੋੜ

ਚੰਡੀਗੜ੍ਹ ( ਗਗਨਦੀਪ ਸਿੰਘ ) :  ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਆਮ ਆਦਮੀ ਪਾਰਟੀ ਵਿਚ ਗੱਠਜੋੜ ਹੋ ਸਕਦਾ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਇਸ ਦਾ ਐਲਾਨ ਆਉਣ ਵਾਲੇ ਇਕ ਜਾਂ ਦੋ ਦਿਨਾਂ ਵਿੱਚ ਹੋ ਸਕਦਾ ਹੈ। ਦੋਵਾਂ…


ਚੰਡੀਗੜ੍ਹ ( ਗਗਨਦੀਪ ਸਿੰਘ ) :  ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਆਮ ਆਦਮੀ ਪਾਰਟੀ ਵਿਚ ਗੱਠਜੋੜ ਹੋ ਸਕਦਾ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਇਸ ਦਾ ਐਲਾਨ ਆਉਣ ਵਾਲੇ ਇਕ ਜਾਂ ਦੋ ਦਿਨਾਂ ਵਿੱਚ ਹੋ ਸਕਦਾ ਹੈ।

ਦੋਵਾਂ ਧਿਰਾਂ ਵਿਚ ਸਹਿਮਤੀ ਬਣ ਗਈ ਹੈ। 20 ਸੀਟਾਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੂੰ ਦਿੱਤੀਆਂ ਜਾ ਸਕਦੀਆਂ ਹਨ।


Filed under