● On air now · ਟੀਵੀ ਪੰਜਾਬ

Punjabi News · Since 2013

Breaking

ਪੰਜਾਬ ਦੇ ਮੁੱਖ ਮੰਤਰੀ ਵਲੋਂ ਕਾਰਗਿਲ ਜੰਗ ਦੇ ਸ਼ਹਿਦਾਂ ਨੂੰ ਸ਼ਰਧਾਂਜਲੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਫੌਜ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਕਾਰਗਿਲ ਜੰਗ ਦੀ 22ਵੀਂ ਬਰਸੀ ਦੇ ਮੌਕੇ ਤੇ ਮੁੱਖ…


ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਫੌਜ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਕਾਰਗਿਲ ਜੰਗ ਦੀ 22ਵੀਂ ਬਰਸੀ ਦੇ ਮੌਕੇ ਤੇ ਮੁੱਖ ਮੰਤਰੀ ਨੇ ਬੋਗਨਵਿਲੀਆ ਗਾਰਡਨ ’ਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਂਟ ਕੀਤੀ ਅਤੇ ਕਾਰਗਿਲ ਜੰਗ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੰਜਾਬ ਦੇ 54 ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਸ਼ਰਧਾਂਜਲੀ ਦਿੱਤੀ।

 

 


Filed under